ਤਿਰੁੱਕੁਰਲ ਅਧਿਐਨ ਸਾਥੀ
ਆਪਣੀ ਭਾਸ਼ਾ ਵਿੱਚ ਕਿਸੇ ਵੀ ਵਿਸ਼ੇ ਬਾਰੇ ਪੁੱਛੋ (ਦੋਸਤੀ, ਗੁੱਸਾ, ਵਿੱਦਿਆ, ਮਿਹਨਤ, ਸੱਚ), ਅਤੇ ਅਧਿਐਨ ਸਾਥੀ ਤਿਰੁੱਕੁਰਲ ਦੇ ਉਹ ਕੁਰਲ ਲੱਭ ਦੇਵੇਗਾ ਜੋ ਉਸ ਵਿਸ਼ੇ ਦੀ ਗੱਲ ਕਰਦੇ ਹਨ, ਉਨ੍ਹਾਂ ਦੇ ਅਨੁਵਾਦ, ਤਮਿਲ ਟੀਕੇ ਅਤੇ ਤਮਿਲ ਵਿੱਚ ਪਾਠ ਸਮੇਤ।
ਤਿਰੁੱਕੁਰਲ ਇਸ ਵਿਸ਼ੇ ਦੀ ਗੱਲ ਇਸ ਅਧਿਆਇ ਵਿੱਚ ਕਰਦਾ ਹੈ 62. ஆள்வினை உடைமை · Manly Effort
ਤੁਹਾਡੇ ਪ੍ਰਸ਼ਨ ਦੇ ਸਭ ਤੋਂ ਨੇੜਲੇ ਕੁਰਲ
-
பொறியின்மை யார்க்கும் பழியன்று அறிவறிந்துஆள்வினை இன்மை பழி.Poriyinmai Yaarkkum Pazhiyandru Arivarindhu · Aalvinai Inmai Pazhiਭੈੜੀ ਕਿਸਮਤ ਕਾਰਨ ਅਸਫ਼ਲਤਾ ਮਿਲਣੀ ਕੋਈ ਸ਼ਰਮ ਵਾਲੀ ਗਲ ਨਹੀਂ
ਪ੍ਰੰਤੂ ਜਾਣ ਬੁੱਝ ਕੇ ਪ੍ਰੀਸ਼੍ਰਮ-ਹੀਣਤਾ ਕਾਰਨ ਅਸਫਲ ਹੋਣਾ ਸ਼ਰਮ ਯੋਗ ਹੈ।Misfortune is disgrace to none
The shame is nothing learnt or done.ਤਮਿਲ ਟੀਕਾ
நன்மை செய்யும் விதியில்லாமை யார்க்கும் பழியாகாது; அறிய வேண்டியதை அறிந்து வினை மேற்கொள்ளாதிருத்தலே பழியாகும்.
-
வினைக்கண் வினைகெடல் ஓம்பல் வினைக்குறைதீர்ந்தாரின் தீர்ந்தன்று உலகு.Vinaikkan Vinaiketal Ompal Vinaikkurai · Theerndhaarin Theerndhandru Ulakuਕੋਈ ਵੀ ਕੰਮ ਆਰੰਭ ਕਰਨ ਉਪਰੰਤ ਉਸ ਨੂੰ ਵਿੱਚੇ ਨਾ ਛੱਡੋ।In doing work don't break and shirk
The world will quit who quits his work.ਤਮਿਲ ਟੀਕਾ
வினையாகிய இன்றியமையாப் பொருளைச் செய்யாது விட்டவரை உலகம் கைவிடும்; ஆதலால், ஒருவன் தன்னால் செய்யப்படும் வினையிலிருந்து நீங்கியிருத்தலைத் தவிர்த்தல் வேண்டும்.
-
முயற்சி திருவினை ஆக்கும் முயற்றின்மைஇன்மை புகுத்தி விடும்.Muyarsi Thiruvinai Aakkum Muyatrinmai · Inmai Pukuththi Vitumਪ੍ਰੀਸ਼੍ਰਮ ਨਾਲ ਆਰਥਿਕ ਸਥਿਤੀ ਸੁਧਰਦੀ ਹੈ
ਪ੍ਰੀਸ਼੍ਰਮ-ਹੀਣਤਾ ਨਾਲ ਦ੍ਰਿਦ੍ਰਤਾ ਆਉਂਦੀ ਹੈ।Industry adds prosperity
Indolence brings but poverty.ਤਮਿਲ ਟੀਕਾ
ஒருவனது முயற்சி அவனது செல்வத்தை வளர்க்கும்; முயற்சியின்மை அவனை வறுமையில் தள்ளும்.
-
அருமை உடைத்தென்று அசாவாமை வேண்டும்பெருமை முயற்சி தரும்.Arumai Utaiththendru Asaavaamai Ventum · Perumai Muyarsi Tharumਕਿਸੇ ਵੀ ਕੰਮ ਨੂੰ ਅਸੰਭਵ ਮੰਨ ਕੇ ਪਿੱਛੇ ਨ ਹਟੋ। ਹਿੰਮਤ ਕਰਨ ਨਾਲ ਉਸ ਕਾਰਜ
ਦੀ ਸਿੱਧੀ ਲਈ ਆਤਮ ਸ਼ਕਤੀ ਆਪਣੇ ਆਪ ਆ ਜਾਂਦੀ ਹੈ।Feel not frustrate saying "Tis hard".
Who tries attains striving's reward.ਤਮਿਲ ਟੀਕਾ
நாம் இச்செயலைச் செய்துமுடித்தல் அருமை உடையதென்று எண்ணி ஒருவன் மனம் தளர்தல் கூடாது; அதனை முடித்தலுக்கேற்ற பெருமையைத் தன் முயற்சி உண்டாக்கும்.
-
தாளாண்மை என்னும் தகைமைக்கண் தங்கிற்றேவேளாண்மை என்னுஞ் செருக்கு.Thaalaanmai Ennum Thakaimaikkan Thangitre · Velaanmai Ennunj Cherukkuਜੋ ਵਿਅਕਤੀ ਨਿਰੰਤਰ ਪ੍ਰੀਸ਼ਰਮ ਨੂੰ ਮਹੱਤਵ ਦੇਂਦਾ ਹੈ ਉਸ ਦੇ ਅੰਦਰ
ਪਰਉਪਕਾਰ ਦਾ ਸਰਬੋਤਮ ਗੁਣ ਨਿਵਾਸ ਕਰਦਾ ਹੈ।On excellence of industry
Depends magnanimous bounty.ਤਮਿਲ ਟੀਕਾ
எல்லார்க்கும் உதவுதல் என்னும் மேம்பாடு, முயற்சியென்று சொல்லப்படுகின்ற உயர்ந்த பண்பில் நிலைபெற்றது. வேளாண்மையென்பது முயற்சியுடையாரையன்றிப் பிறரிடம் இல்லை.
ਆਪਣੇ ਆਪ ਨੂੰ ਪਰਖੋ
ਹਰ ਕੁਰਲ ਦੀ ਦੂਜੀ ਸਤਰ ਚੁਣੋ, ਫਿਰ ਉੱਤਰ ਖੋਲ੍ਹ ਕੇ ਵੇਖੋ।
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਕਿਸੇ ਵੀ ਕੰਮ ਨੂੰ ਅਸੰਭਵ ਮੰਨ ਕੇ ਪਿੱਛੇ ਨ ਹਟੋ। ਹਿੰਮਤ ਕਰਨ ਨਾਲ ਉਸ ਕਾਰਜ …”
ਉੱਤਰ
C · ਦੀ ਸਿੱਧੀ ਲਈ ਆਤਮ ਸ਼ਕਤੀ ਆਪਣੇ ਆਪ ਆ ਜਾਂਦੀ ਹੈ। · ਕੁਰਲ 611
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਜੋ ਵਿਅਕਤੀ ਨਿਰੰਤਰ ਪ੍ਰੀਸ਼ਰਮ ਨੂੰ ਮਹੱਤਵ ਦੇਂਦਾ ਹੈ ਉਸ ਦੇ ਅੰਦਰ …”
ਉੱਤਰ
A · ਪਰਉਪਕਾਰ ਦਾ ਸਰਬੋਤਮ ਗੁਣ ਨਿਵਾਸ ਕਰਦਾ ਹੈ। · ਕੁਰਲ 613
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਭੈੜੀ ਕਿਸਮਤ ਕਾਰਨ ਅਸਫ਼ਲਤਾ ਮਿਲਣੀ ਕੋਈ ਸ਼ਰਮ ਵਾਲੀ ਗਲ ਨਹੀਂ …”
ਉੱਤਰ
D · ਪ੍ਰੰਤੂ ਜਾਣ ਬੁੱਝ ਕੇ ਪ੍ਰੀਸ਼੍ਰਮ-ਹੀਣਤਾ ਕਾਰਨ ਅਸਫਲ ਹੋਣਾ ਸ਼ਰਮ ਯੋਗ ਹੈ। · ਕੁਰਲ 618
ਕਿਸੇ ਵਿਸ਼ੇ ਤੋਂ ਸ਼ੁਰੂ ਕਰੋ
- 79. நட்பு · Friendship
- 31. வெகுளாமை · Restraining Anger
- 40. கல்வி · Learning
- 11. செய்ந்நன்றியறிதல் · Gratitude
- 62. ஆள்வினை உடைமை · Manly Effort
- 30. வாய்மை · Veracity
- 16. பொறையுடைமை · The Possession of Patience, Forbearance
- 9. விருந்தோம்பல் · Hospitality
- 104. உழவு · Farming
- 2. வான்சிறப்பு · The Blessing of Rain
ਅਧਿਐਨ ਸਾਥੀ ਤੁਹਾਡੇ ਸ਼ਬਦਾਂ ਦਾ ਮਿਲਾਨ ਪੋਰਟਲ ਦੇ ਆਪਣੇ ਤਿਰੁੱਕੁਰਲ ਅਨੁਵਾਦਾਂ ਅਤੇ ਟੀਕਿਆਂ ਨਾਲ ਕਰਦਾ ਹੈ। ਇਹ ਆਪਣੇ ਵੱਲੋਂ ਕੋਈ ਲਿਖਤ ਨਹੀਂ ਲਿਖਦਾ, ਅਤੇ ਤੁਹਾਡਾ ਪ੍ਰਸ਼ਨ ਪੋਰਟਲ ’ਤੇ ਹੀ ਰਹਿੰਦਾ ਹੈ। ਇਸ ਦੀ ਵਰਤੋਂ ਮੁਫ਼ਤ ਹੈ, ਸਾਰੀਆਂ 23 ਭਾਸ਼ਾਵਾਂ ਵਿੱਚ।
ਅਨੁਵਾਦ © ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ, ਚੇਨਈ · CC BY 4.0





