ਤਿਰੁੱਕੁਰਲ ਅਧਿਐਨ ਸਾਥੀ
ਆਪਣੀ ਭਾਸ਼ਾ ਵਿੱਚ ਕਿਸੇ ਵੀ ਵਿਸ਼ੇ ਬਾਰੇ ਪੁੱਛੋ (ਦੋਸਤੀ, ਗੁੱਸਾ, ਵਿੱਦਿਆ, ਮਿਹਨਤ, ਸੱਚ), ਅਤੇ ਅਧਿਐਨ ਸਾਥੀ ਤਿਰੁੱਕੁਰਲ ਦੇ ਉਹ ਕੁਰਲ ਲੱਭ ਦੇਵੇਗਾ ਜੋ ਉਸ ਵਿਸ਼ੇ ਦੀ ਗੱਲ ਕਰਦੇ ਹਨ, ਉਨ੍ਹਾਂ ਦੇ ਅਨੁਵਾਦ, ਤਮਿਲ ਟੀਕੇ ਅਤੇ ਤਮਿਲ ਵਿੱਚ ਪਾਠ ਸਮੇਤ।
ਤਿਰੁੱਕੁਰਲ ਇਸ ਵਿਸ਼ੇ ਦੀ ਗੱਲ ਇਸ ਅਧਿਆਇ ਵਿੱਚ ਕਰਦਾ ਹੈ 9. விருந்தோம்பல் · Hospitality
ਤੁਹਾਡੇ ਪ੍ਰਸ਼ਨ ਦੇ ਸਭ ਤੋਂ ਨੇੜਲੇ ਕੁਰਲ
-
உடைமையுள் இன்மை விருந்தோம்பல் ஓம்பாமடமை மடவார்கண் உண்டு.Utaimaiyul Inmai Virundhompal Ompaa · Matamai Matavaarkan Untuਪ੍ਰਾਹੁਣਚਾਰੀ ਨਾ ਕਰਨ ਵਾਲੇ ਬਹੁਤ ਕੁਝ ਹੁੰਦਿਆਂ ਹੋਇਆਂ ਵੀ
ਤੋਟ ਵਿਚ ਰਹਿੰਦੇ ਹਨ ਤੇ ਇਉਂ ਮੂਰਖ ਹੀ ਕਰਦੇ ਹਨ।The man of wealth is poor indeed
Whose folly fails the guest to feed.ਤਮਿਲ ਟੀਕਾ
பொருள் உடைய காலத்திலும் இல்லாமையாவது விருந்தோம்பலை இகழும் பேதைமை; அது அறிவுடையாரிடம் இல்லாதது; பேதையரிடம் உள்ளதாம்.
-
இனைத்துணைத் தென்பதொன் றில்லை விருந்தின்துணைத்துணை வேள்விப் பயன்.Inaiththunaith Thenpadhon Rillai Virundhin · Thunaiththunai Velvip Payanਪ੍ਰਾਹੁਣਚਾਰੀ ਰੂਪੀ ਯੱਗ ਦੇ ਫ਼ਲ ਦਾ ਵਰਨਣ ਕੌਣ ਕਰ ਸਕਦਾ ਹੈ,
ਇਹ ਤਾਂ ਪ੍ਰਾਹੁਣੇ ਦੀ ਯੋਗਤਾ ਦੇ ਅਨੁਸਾਰ ਹੀ ਹੁੰਦਾ ਹੈ।Worth of the guest of quality
Is worth of hospitality.ਤਮਿਲ ਟੀਕਾ
விருந்தோம்பலாகிய வேள்வியின் பயன் இன்ன அளவினது என்று சொல்லக்கூடிய அளவினது அன்று; அதற்கு அவ்விருந்தின் தகுதியளவே அளவாகும்.
-
மோப்பக் குழையும் அனிச்சம் முகந்திரிந்துநோக்கக் குழையும் விருந்து.Moppak Kuzhaiyum Anichcham Mukandhirindhu · Nokkak Kuzhaiyum Virundhuਜਿਵੇਂ ‘ਅਨੀਚਮ’ ਦਾ ਫੁੱਲ ਕੇਵਲ ਸੁੰਘਣ ਨਾਲ ਹੀ ਮੁਰਝਾ ਜਾਂਦਾ ਹੈ ਇਵੇਂ ਹੀ ਮੱਥੇ ’ਤੇ ਤਿਊੜੀ ਪਾ ਕੇ ਦੇਖਣ ਨਾਲ ਪ੍ਰਾਹੁਣੇ ਦਾ ਦਿਲ ਟੁੱਟ ਜਾਂਦਾ ਹੈ।Anicham smelt withers: like that
A wry-faced look withers the guest.ਤਮਿਲ ਟੀਕਾ
அனிச்சப்பூவானது நுகர்ந்தபொழுது வாடும். விருந்தினர், உபசரிப்பார் முகம் வேறுபட்டு நோக்க வருந்துவர்.
-
இருந்தோம்பி இல்வாழ்வ தெல்லாம் விருந்தோம்பிவேளாண்மை செய்தற் பொருட்டு.Irundhompi Ilvaazhva Thellaam Virundhompi · Velaanmai Seydhar Poruttuਘਰ ਗ੍ਰਹਿਸਥੀ ਵਿਚ ਰਹਿਣ ’ਤੇ ਧੰਨ ਦੀ ਕਮਾਈ ਕਰਨ ਦਾ ਮੂਲ
ਪ੍ਰਯੋਜਨ ਹੀ ਆਉਣ ਵਾਲੇ ਪ੍ਰਾਹੁਣਿਆਂ ਦਾ ਸੁਆਗਤ ਤੇ ਸਤਿਕਾਰ ਕਰਨਾ ਹੈ।Men set up home, toil and earn
To tend the guests and do good turn.ਤਮਿਲ ਟੀਕਾ
இல்லாளோடு காட்டிற்குச் செல்லாது இல்லத்திலிருந்து வாழும் வாழ்வானது, விருந்தினரைப் பேணி அவருக்கு நன்மை செய்தற்கேயாம்.
-
வித்தும் இடல்வேண்டும் கொல்லோ விருந்தோம்பிமிச்சில் மிசைவான் புலம்.Viththum Italventum Kollo Virundhompi · Michchil Misaivaan Pulamਜੋ ਗ੍ਰਹਿਸਥੀ ਆਏ ਪ੍ਰਾਹੁਣਿਆਂ ਨੂੰ ਪਹਿਲਾਂ ਖੁਆ ਕੇ ਫਿਰ
ਬਚਿਆ ਖਾਣਾ ਆਪ ਖਾਂਦਾ ਹੈ, ਉਸ ਨੂੰ ਖੇਤ ਵਾਹੁਣ ਤੇ ਬੀਜਣ ਦੀ ਆਵੱਸ਼ਕਤਾ ਹੀ ਕੀਹ ਹੈ?Should his field be sown who first
Feeds the guests and eats the rest?ਤਮਿਲ ਟੀਕਾ
விருந்தினருக்கு உணவளித்துப் பின் எஞ்சியதைத்தான் உண்பானது நிலத்திற்கு வித்திடுதல் வேண்டுமோ? வேண்டா. விருந்தோம்புவானது நிலம் தானே விளையும்.
ਆਪਣੇ ਆਪ ਨੂੰ ਪਰਖੋ
ਹਰ ਕੁਰਲ ਦੀ ਦੂਜੀ ਸਤਰ ਚੁਣੋ, ਫਿਰ ਉੱਤਰ ਖੋਲ੍ਹ ਕੇ ਵੇਖੋ।
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਪ੍ਰਾਹੁਣਚਾਰੀ ਰੂਪੀ ਯੱਗ ਦੇ ਫ਼ਲ ਦਾ ਵਰਨਣ ਕੌਣ ਕਰ ਸਕਦਾ ਹੈ, …”
ਉੱਤਰ
A · ਇਹ ਤਾਂ ਪ੍ਰਾਹੁਣੇ ਦੀ ਯੋਗਤਾ ਦੇ ਅਨੁਸਾਰ ਹੀ ਹੁੰਦਾ ਹੈ। · ਕੁਰਲ 87
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਘਰ ਗ੍ਰਹਿਸਥੀ ਵਿਚ ਰਹਿਣ ’ਤੇ ਧੰਨ ਦੀ ਕਮਾਈ ਕਰਨ ਦਾ ਮੂਲ …”
ਉੱਤਰ
C · ਪ੍ਰਯੋਜਨ ਹੀ ਆਉਣ ਵਾਲੇ ਪ੍ਰਾਹੁਣਿਆਂ ਦਾ ਸੁਆਗਤ ਤੇ ਸਤਿਕਾਰ ਕਰਨਾ ਹੈ। · ਕੁਰਲ 81
-
ਇਸ ਕੁਰਲ ਦੀ ਸਹੀ ਦੂਜੀ ਸਤਰ ਚੁਣੋ। Choose the correct second line of this couplet.
“ਪ੍ਰਾਹੁਣਚਾਰੀ ਨਾ ਕਰਨ ਵਾਲੇ ਬਹੁਤ ਕੁਝ ਹੁੰਦਿਆਂ ਹੋਇਆਂ ਵੀ …”
ਉੱਤਰ
D · ਤੋਟ ਵਿਚ ਰਹਿੰਦੇ ਹਨ ਤੇ ਇਉਂ ਮੂਰਖ ਹੀ ਕਰਦੇ ਹਨ। · ਕੁਰਲ 89
ਕਿਸੇ ਵਿਸ਼ੇ ਤੋਂ ਸ਼ੁਰੂ ਕਰੋ
- 79. நட்பு · Friendship
- 31. வெகுளாமை · Restraining Anger
- 40. கல்வி · Learning
- 11. செய்ந்நன்றியறிதல் · Gratitude
- 62. ஆள்வினை உடைமை · Manly Effort
- 30. வாய்மை · Veracity
- 16. பொறையுடைமை · The Possession of Patience, Forbearance
- 9. விருந்தோம்பல் · Hospitality
- 104. உழவு · Farming
- 2. வான்சிறப்பு · The Blessing of Rain
ਅਧਿਐਨ ਸਾਥੀ ਤੁਹਾਡੇ ਸ਼ਬਦਾਂ ਦਾ ਮਿਲਾਨ ਪੋਰਟਲ ਦੇ ਆਪਣੇ ਤਿਰੁੱਕੁਰਲ ਅਨੁਵਾਦਾਂ ਅਤੇ ਟੀਕਿਆਂ ਨਾਲ ਕਰਦਾ ਹੈ। ਇਹ ਆਪਣੇ ਵੱਲੋਂ ਕੋਈ ਲਿਖਤ ਨਹੀਂ ਲਿਖਦਾ, ਅਤੇ ਤੁਹਾਡਾ ਪ੍ਰਸ਼ਨ ਪੋਰਟਲ ’ਤੇ ਹੀ ਰਹਿੰਦਾ ਹੈ। ਇਸ ਦੀ ਵਰਤੋਂ ਮੁਫ਼ਤ ਹੈ, ਸਾਰੀਆਂ 23 ਭਾਸ਼ਾਵਾਂ ਵਿੱਚ।
ਅਨੁਵਾਦ © ਕੇਂਦਰੀ ਸ਼ਾਸਤਰੀ ਤਮਿਲ ਸੰਸਥਾਨ, ਚੇਨਈ · CC BY 4.0





